← ਪਿਛੇ ਪਰਤੋ
ਸ਼ੇਰ ਸਿੰਘ ਘੁਬਾਇਆ ਫਿਰੋਜ਼ਪੁਰ ਤੋਂ ਹੋਣਗੇ ਕਾਂਗਰਸ ਦੇ ਉਮੀਦਵਾਰ
ਫਿਰੋਜ਼ਪੁਰ ,7 ਮਈ 2024: ਅੱਜ ਕਾਂਗਰਸ ਨੇ ਐਲਾਨ ਕਰ ਦਿੱਤਾ ਹੈ ਕਿ ਲੋਕ ਸਭਾ ਚੋਣਾਂ 2024 ਲਈ ਫਿਰੋਜਪੁਰ ਤੋਂ ਸ਼ੇਰ ਸਿੰਘ ਘੁਬਾਇਆ ਕਾਂਗਰਸ ਦੇ ਉਮੀਦਵਾਰ ਹੋਣਗੇ।
Total Responses : 1036