← ਪਿਛੇ ਪਰਤੋ
Mohali Breaking: ਬਾਊਂਸਰ ਦਾ ਗੋਲੀਆਂ ਮਾਰ ਕੇ ਕਤਲ ਚੰਡੀਗੜ੍ਹ, 7 ਮਈ 2024- ਮੋਹਾਲੀ ਦੇ ਪਿੰਡ ਚੰਦੋ ਵਿਚ ਬਾਊਂਸਰ ਮਨੀਸ਼ ਕੁਮਾਰ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ, ਅਣਪਛਾਤੇ ਹਮਲਾਵਰਾਂ ਨੇ ਵਾਰਦਾਤ ਨੂੰ ਅੰਜ਼ਾਮ ਦਿੱਤਾ। ਮਨੀਸ਼ ਕੁਮਾਰ ਪਿੰਡ ਤਿਊੜ ਦਾ ਰਹਿਣ ਵਾਲਾ ਸੀ। ਘਟਨਾ ਦੀ ਸੂਚਨਾ ਮਿਲੇ ਹੀ ਪੁਲਿਸ ਪਾਰਟੀ ਮੌਕੇ ਤੇ ਪਹੁੰਚ ਗਈ ਹੈ, ਜਿਨ੍ਹਾਂ ਦੇ ਵਲੋਂ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।
Total Responses : 1036