ਪੰਜਾਬ ਸਰਕਾਰ ਵਲੋਂ IAS ਪਰਮਪਾਲ ਕੌਰ ਦਾ ਅਸਤੀਫ਼ਾ ਰੱਦ ਕਰਨ ਬਾਰੇ ਰਸਮੀ ਹੁਕਮ ਜਾਰੀ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 8 ਮਈ 2024- ਪੰਜਾਬ ਸਰਕਾਰ ਦੇ ਵੱਲੋਂ ਸੀਨੀਅਰ IAS ਅਫ਼ਸਰ ਪਰਮਪਾਲ ਕੌਰ ਦੇ ਅਸਤੀਫ਼ੇ ਨੂੰ ਪ੍ਰਵਾਨ ਕਰਨ ਤੋਂ ਕੋਰੀ ਨਾਂਹ ਕਰ ਦਿੱਤੀ ਹੈ। ਇਸ ਦੇ ਨਾਲ ਹੀ ਮਾਨ ਸਰਕਾਰ ਦੇ ਵਲੋਂ ਪਰਮਪਾਲ ਕੌਰ ਨੂੰ ਨੋਟਿਸ ਜਾਰੀ ਕਰਦਿਆਂ ਕਿਹਾ ਹੈ ਕਿ, ਉਹ ਜਲਦ ਤੋਂ ਜਲਦ ਪੰਜਾਬ ਸੂਬਾ ਇੰਡਸਟ੍ਰੀਅਲ ਡਿਵੈਲਪਮੈਂਟ ਕਾਰਪੋਰੇਸ਼ਨ ਦੇ ਅਹੁਦੇ ’ਤੇ ਜੁਆਇਨ ਕਰਨ।
ਇਸ ਲਿੰਕ ਤੇ ਕਲਿੱਕ ਕਰਕੇ ਪੜ੍ਹੋ ਰਸਮੀ ਹੁਕਮ- https://drive.google.com/file/d/1AbCB9DQg5OOJpPqj0tyZ4CHuoilc_cOx/view?usp=sharing