← ਪਿਛੇ ਪਰਤੋ
BSP ਨੂੰ ਵੱਡਾ ਝਟਕਾ, ਹੁਸ਼ਿਆਰਪੁਰ ਤੋਂ ਉਮੀਦਵਾਰ ਰਾਕੇਸ਼ ਸੁਮਨ AAP 'ਚ ਸ਼ਾਮਲ ਚੰਡੀਗੜ੍ਹ, 8 ਮਈ 2024- ਪੰਜਾਬ ਦੇ ਅੰਦਰ ਬਸਪਾ ਨੂੰ ਆਮ ਆਦਮੀ ਪਾਰਟੀ ਨੇ ਵੱਡਾ ਝਟਕਾ ਦਿੱਤਾ ਹੈ। ਦਰਅਸਲ, ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਰਾਕੇਸ਼ ਸੁਮਨ ਆਪ ਵਿਚ ਸ਼ਾਮਲ ਹੋ ਗਏ ਹਨ।
Total Responses : 1036