← Go Back
Bhagwant Mann released poster of Jashan-E-Inqlab to held on September 28
Babushahi Network
Chandigarh, September 12, 2026: Punjab Chief Minister has released poster of programme Jashan-E-Inqlab which will be held on September 28 at PAU Ludhiana.
ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮ 'ਜਸ਼ਨ-ਏ-ਇਨਕਲਾਬ' ਦਾ ਅੱਜ ਪੋਸਟਰ ਜਾਰੀ ਕੀਤਾ... ਇਹ ਵਿਸ਼ਾਲ ਸਮਾਗਮ 28 ਸਤੰਬਰ 2026 ਨੂੰ ਪੀ.ਏ.ਯੂ. (PAU) ਗਰਾਊਂਡ, ਲੁਧਿਆਣਾ ਵਿਖੇ ਕਰਵਾਇਆ ਜਾ ਰਿਹਾ ਹੈ। ਸਾਡੀ ਸਰਕਾਰ ਸ਼ਹੀਦ ਭਗਤ ਸਿੰਘ ਜੀ ਦੇ ਸੁਪਨਿਆਂ ਦਾ 'ਰੰਗਲਾ ਪੰਜਾਬ' ਸਿਰਜਣ ਲਈ… pic.twitter.com/TgKOmw220d— Bhagwant Mann (@BhagwantMann) September 11, 2026
ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮ 'ਜਸ਼ਨ-ਏ-ਇਨਕਲਾਬ' ਦਾ ਅੱਜ ਪੋਸਟਰ ਜਾਰੀ ਕੀਤਾ... ਇਹ ਵਿਸ਼ਾਲ ਸਮਾਗਮ 28 ਸਤੰਬਰ 2026 ਨੂੰ ਪੀ.ਏ.ਯੂ. (PAU) ਗਰਾਊਂਡ, ਲੁਧਿਆਣਾ ਵਿਖੇ ਕਰਵਾਇਆ ਜਾ ਰਿਹਾ ਹੈ। ਸਾਡੀ ਸਰਕਾਰ ਸ਼ਹੀਦ ਭਗਤ ਸਿੰਘ ਜੀ ਦੇ ਸੁਪਨਿਆਂ ਦਾ 'ਰੰਗਲਾ ਪੰਜਾਬ' ਸਿਰਜਣ ਲਈ… pic.twitter.com/TgKOmw220d
Total Responses : 992