← ਪਿਛੇ ਪਰਤੋ
ਸ੍ਰੀ ਮੁਕਤਸਰ ਸਾਹਿਬ, 21 ਨਵੰਬਰ, 2016 : ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਦੋਦਾ ਵਿਖੇ ਰੈਲੀ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਸੂਬੇ ਨੂੰ ਨਸ਼ਾ ਅਤੇ ਕਰਜ਼ਾ ਮੁਕਤ ਕੀਤਾ ਜਾਵੇਗਾ। ਉਨ੍ਹਾਂ ਆਖਿਆ ਕਿ ਪਿਛਲੇ 15 ਸਾਲਾਂ ਤੋਂ ਕਾਂਗਰਸ ਅਤੇ ਅਕਾਲੀ ਭਾਜਪਾ ਸਰਕਾਰ ਦੇ ਕੁਸ਼ਾਸ਼ਨ ਸਦਕਾ ਪੰਜਾਬ ਦੀ ਹਾਲਤ ਹਰ ਪੱਖ ਤੋਂ ਡਾਵਾਂਡੋਲ ਹੋ ਗਈ ਹੈ।
Total Responses : 267