← ਪਿਛੇ ਪਰਤੋ
ਚੰਡੀਗੜ੍ਹ, 23 ਮਾਰਚ 2020 - ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਵੱਲੋਂ ਵੀ ਕੋਰੋਨਾ ਵਾਇਰਸ ਕਾਰਨ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਦੇਣ ਦਾ ਐਲਾਨ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਅਮਨ ਅਰੋੜਾ ਤੋਂ ਪਹਿਲਾਂ ਵੀ ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਅਤੇ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਇਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿਚ ਦੇਣ ਦਾ ਫੈਸਲਾ ਲਿਆ ਸੀ।
Total Responses : 267