← ਪਿਛੇ ਪਰਤੋ
ਚੰਡੀਗੜ•, 18 ਅਕਤੂਬਰ, 2019 : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਅਪੀਲ ਕੀਤੀ ਹੈ ਕਿ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਦੇ ਚਾਹਵਾਨ ਸ਼ਰਧਾਲੂਆਂ ਲਈ 20 ਡਾਲਰ ਦੀ ਫੀਸ ਦੀ ਤਜਵੀਜ਼ ਵਾਪਸ ਲਈ ਜਾਵੇ। ਇਕ ਟਵੀਟ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੈਂ ਇਮਰਾਨ ਖਾਨ ਨੂੰ ਅਪੀਲ ਕਰਦਾ ਹਾਂ ਕਿ ਪਾਕਿਸਤਾਨ ਸਰਕਾਰ ਵੱਲੋਂ ਕਰਤਾਰਪੁਰ ਸਾਹਿਬ ਦੇ ਸ਼ਰਧਾਲੂਆਂ ਲਈ ਲਗਾਈ 20 ਡਾਲਰ ਦੀ ਫੀਸ ਮੁਆਫ ਕੀਤੀ ਜਾਵੇ।
Total Responses : 267