← ਪਿਛੇ ਪਰਤੋ
ਅਰਵਿੰਦ ਕੇਜਰੀਵਾਲ ਭਲਕੇ 17 ਸਤੰਬਰ ਨੂੰ ਦੇਣਗੇ ਅਸਤੀਫਾ ਨਵੀਂ ਦਿੱਲੀ, 16 ਸਤੰਬਰ, 2024: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਭਲਕੇ 17 ਸਤੰਬਰ ਨੂੰ ਅਸਤੀਫਾ ਦੇਣਗੇ। ਆਮ ਆਦਮੀ ਪਾਰਟੀ ਵੱਲੋਂ ਸਾਂਝੀ ਕੀਤੀ ਜਾਣਕਾਰੀ ਮੁਤਾਬਕ ਅਸਤੀਫਾ ਪ੍ਰਵਾਨ ਹੋਣ ਮਗਰੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦਲ ਦੀ ਮੀਟਿੰਗ ਹੋਵੇਗੀ ਜਿਸ ਵਿਚ ਨਵਾਂ ਨੇਤਾ ਚੁਣ ਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਜਾਵੇਗਾ।
Total Responses : 202