← ਪਿਛੇ ਪਰਤੋ
ਮਨਪ੍ਰੀਤ ਸਿੰਘ ਜੱਸੀ
ਅੰਮ੍ਰਿਤਸਰ, 24 ਅਗਸਤ 2020 - ਅੰਮ੍ਰਿਤਸਰ 'ਚ ਕੋਰੋਨਾ ਦੀ ਰਫ਼ਤਾਰ ਹੋਰ ਤੇਜ਼ ਹੋ ਗਈ ਹੈ। ਅੱਜ ਇੱਥੇ 106 ਨਵੇਂ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਇਸ ਦੇ ਨਾਲ ਹੀ ਅੱਜ ਕੋਰੋਨਾ ਪੀੜਤ 6 ਮਰੀਜ਼ਾਂ ਦੀ ਮੌਤ ਹੋਣ ਦੀ ਵੀ ਖ਼ਬਰ ਮਿਲੀ ਹੈ, ਜਿਸ ਦੀ ਪੁਸ਼ਟੀ ਸਿਹਤ ਵਿਭਾਗ ਵੱਲੋਂ ਕੀਤੀ ਗਈ ਹੈ।
Total Responses : 267