← ਪਿਛੇ ਪਰਤੋ
ਮਨਪ੍ਰੀਤ ਸਿੰਘ ਜੱਸੀ
ਅੰਮ੍ਰਿਤਸਰ, 4 ਅਗਸਤ 2020 - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 21 ਹੋਰ ਮਾਮਲੇ ਸਾਹਮਣੇ ਆਏ ਹਨ। ਉੱਥੇ ਕੋਰੋਨਾ ਕਾਰਨ ਪੀ. ਜੀ. ਆਈ. 'ਚ ਦਾਖ਼ਲ ਇੱਕ 53 ਸਾਲਾ ਵਿਅਕਤੀ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਜ਼ਿਲ੍ਹੇ 'ਚ ਹੁਣ ਕੋਰੋਨਾ ਪੀੜਤਾਂ ਦਾ ਅੰਕੜਾ ਵੱਧ ਕੇ 2026 ਹੋ ਗਿਆ ਹੈ, ਜਿਨ੍ਹਾਂ 'ਚੋਂ 450 ਐਕਟਿਵ ਮਾਮਲੇ ਹਨ। ਇਸ ਦੇ ਨਾਲ ਹੀ ਕੋਰੋਨਾ ਕਾਰਨ ਅੰਮ੍ਰਿਤਸਰ 'ਚ ਹੁਣ ਤੱਕ 85 ਲੋਕ ਵੀ ਦਮ ਤੋੜ ਚੁੱਕੇ ਹਨ।
Total Responses : 267