← ਪਿਛੇ ਪਰਤੋ
ਮਨਪ੍ਰੀਤ ਸਿੰਘ ਜੱਸੀ
ਅੰਮ੍ਰਿਤਸਰ, 2 ਅਗਸਤ 2020 - ਅੰਮ੍ਰਿਤਸਰ ਵਿਚ ਅੱਜ 55 ਕੇਸ ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਤੇ 4 ਮੌਤਾਂ ਰਿਪੋਰਟ ਕੀਤੀਆਂ ਗਈਆਂ ਹਨ। ਅੰਮ੍ਰਿਤਸਰ ਵਿਚ ਕੋਰੋਨਾ ਕਾਰਨ ਹੁਣ ਤੱਕ 84 ਮੌਤਾਂ ਹੋ ਗਈਆਂ ਹਨ।
Total Responses : 267