← ਪਿਛੇ ਪਰਤੋ
ਮਨਪ੍ਰੀਤ ਸਿੰਘ ਜੱਸੀ
ਅੰਮ੍ਰਿਤਸਰ, 12 ਮਈ 2020 - ਇੱਥੇ ਗੁਰੂ ਨਾਨਕ ਦੇਵ ਹਸਪਤਾਲ ਵਿਚ ਜੇਰੇ ਇਲਾਜ ਕੋਰੋਨਾ ਪੀੜਤ ਕੈਦੀ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਹੋ ਗਿਆ ਹੈ। ਉਸ ਦੀ ਸੁਰੱਖਿਆ ਲਈ ਸਬ ਇੰਸਪੈਕਟਰ ਸਮੇਤ ਪੰਜ ਪੁਲਿਸ ਮੁਲਾਜ਼ਮ ਲਗਾਏ ਗਏ ਸਨ। ਪੁਲਿਸ ਵੱਲੋਂ ਫ਼ਰਾਰ ਹੋਏ ਕੈਦੀ ਦੀ ਭਾਲ ਕੀਤੀ ਜਾ ਰਹੀ ਹੈ।
Total Responses : 267