← ਪਿਛੇ ਪਰਤੋ
ਚੰਡੀਗੜ, 28 ਦਸੰਬਰ, 2016 : ਆਮ ਆਦਮੀ ਪਾਰਟੀ ਨੇ ਬੁਧਵਾਰ ਨੂੰ ਸੀਨੀਅਰ ਮਨੁੱਖੀ ਅਧਿਕਾਰ ਵਕੀਲ ਐਡਵੋਕੇਟ ਨਵਕਿਰਨ ਸਿੰਘ ਨੂੰ ਹਿੳੂਮਨ ਰਾਈਟ ਸੈਲ ਦਾ ਕਨਵੀਨਰ ਨਿਯੁਕਤ ਕਰ ਦਿੱਤਾ। ਐਡਵੋਕੇਟ ਨਵਕਿਰਨ ਸਿੰਘ ਦੀ ਨਿਯੁਕਤੀ ਦਾ ਐਲਾਨ ਅਰਵਿੰਦ ਕੇਜਰੀਵਾਲ ਦੀ ਲੰਬੀ ਹਲਕੇ ਦੇ ਪਿੰਡ ਕੋਲਿਆਂਵਾਲੀ ਵਿਖੇ ਕੀਤੀ ਗਈ ਰੈਲੀ ਦੇ ਦੌਰਾਨ ਕੀਤਾ ਗਿਆ। ਐਡਵੋਕੇਟ ਨਵਕਿਰਨ ਸਿੰਘ ਸੁਪਰੀਮ ਕੋਰਟ ਆਫ ਇੰਡੀਆ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਡ ਚੰਡੀਗੜ ਵਿਚ ਵਕੀਲ ਵਜੋਂ ਕਾਰਜ ਕਰ ਰਹੇ ਹਨ।
Total Responses : 267