← ਪਿਛੇ ਪਰਤੋ
ਚੰਡੀਗੜ੍ਹ, 6 ਸਤੰਬਰ 2020 - ਪੰਜਾਬ ਸਰਕਾਰ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ ਕਿ ਜੇਕਰ ਕੋਈ ਇਕੱਲਾ ਵਿਅਕਤੀ ਕਾਰ ਚਲਾ ਰਿਹਾ ਹੈ ਤਾਂ ਉਸ ਨੂੰ ਮਾਸਕ ਪਾਉਣ ਦੀ ਲੋੜ ਨਹੀਂ ਹੈ। ਪਰ ਜਦੋਂ ਉਹ ਕਾਰ 'ਚੋਂ ਬਾਹਰ ਨਿਕਲਦਾ ਹੈ ਤਾਂ ਉਸ ਲਈ ਮਾਸਕ ਪਾਉਂਣਾ ਲਾਜ਼ਮੀ ਹੋਏਗਾ। ਜੇਕਰ ਕੋਈ ਵੀ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਾਰ 'ਚੋਂ ਬਹਾਰ ਬਿਨਾਂ ਮਾਸਕ ਨਿਕਲਦਾ ਹੈ ਤਾਂ ੫੦੦ ਰੁਪਏ ਦਾ ਜੁਰਮਾਨਾਂ ਕੀਤਾ ਜਵੇਗਾ।
Total Responses : 267