← ਪਿਛੇ ਪਰਤੋ
ਇਰਾਨ ਦੇ ਰਾਸ਼ਟਰਪਤੀ ਰਾਏਸੀ ਦੇ ਹੈਲੀਕਾਪਟਰ ਦਾ ਮਲਬਾ ਲੱਭਾ, ਬਚਾਅ ਟੀਮਾਂ ਮੌਕੇ ’ਤੇ ਪਹੁੰਚੀਆਂ ਤਹਿਰਾਨ, 20 ਮਈ, 2024: 10 ਘੰਟਿਆਂ ਦੀ ਜੱਦੋ ਜਹਿਦ ਤੋਂ ਬਾਅਦ ਇਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਾਏਸੀ ਦਾ ਹੈਲੀਕਾਪਟਰ ਦਾ ਮਲਬਾ ਲੱਭ ਗਿਆ ਹੈ। ਇਹ ਪ੍ਰਗਟਾਵਾ ਇਰਾਨ ਦੀ ਖਬਰ ਏਜੰਸੀ ਨਿਊਜ਼ ਨੈਟਵਰਕ ਪ੍ਰੈਸ ਟੀ ਵੀ ਨੇ ਕੀਤਾ ਹੈ। ਹੋਰ ਵੇਰਵੇ ਪੜ੍ਹੋ ਲਿੰਕ ਕਲਿੱਕ ਕਰੋ:
Total Responses : 25561