← ਪਿਛੇ ਪਰਤੋ
ਨਵੀਂ ਦਿੱਲੀ, 9 ਫਰਵਰੀ 2021 - ਉੱਤਰਾਖੰਡ 'ਚ ਗਲੇਸ਼ੀਅਰ ਟੁੱਟਣ ਕਾਰਨ ਆਈ ਬਿਪਤਾ ਤੋਂ ਬਾਅਦ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਮੁੱਖ ਮੰਤਰੀ ਰਾਹਤ ਫੰਡ ਵਿਚੋਂ 11 ਕਰੋੜ ਰੁਪਏ ਦਾਨ ਦੇਣ ਦਾ ਐਲਾਨ ਕੀਤਾ ਹੈ। ਖੱਟਰ ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਹੈ। ਖੱਟਰ ਨੇ ਇਸਤੋਂ ਇਲਾਵਾ ਹਰ ਸੰਭਵ ਸਹਾਇਤਾ ਦਾ ਵੀ ਭਰੋਸਾ ਦਿੱਤਾ ਹੈ।
Total Responses : 267