ਚੰਡੀਗੜ੍ਹ, 31 ਅਕਤੂਬਰ 2020 - ਨਵੰਬਰ ਮਹੀਨੇ 'ਚ ਕੋਰੋਨਾ ਨਾਲ ਲੜਨ ਲਈ ਪੰਜਾਬ ਸਰਕਾਰ ਨੇ ਨਵੀਆਂ ਗਾਈਡਾਲਈਨਜ਼ ਜਾਰੀ ਕੀਤੀਆਂ ਹਨ .ਪੰਜਾਬ ਸਰਕਾਰ ਨੇ ਸੂਬੇ ਵਿਚ ਸਿਨੇਮਾ ਹਾਲ, ਮਲਟੀਪਲੈਕਸਾ ਤੇ ਮਨੋਰੰਜਨ ਪਾਰਕ ਸ਼ਰਤਾਂ ਸਮੇਤ ਮੁੜ ਖੋਲ੍ਹਣ ਦੇ ਹੁਕਮ ਜਾਰੀ ਕਰ ਦਿੱਤੇ ਹਨ।
ਗ੍ਰਹਿ ਵਿਭਾਗ ਵੱਲੋਂ ਜਾਰੀ ਹਦਾਇਤਾਂ ਮੁਤਾਬਕ ਉਪਰੋਕਤ ਮਨੋਰੰਜਨ ਕੇਂਦਰ ਸਿਹਤ ਵਿਭਾਗ ਤੇ ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨੀ ਲਾਜ਼ਮੀ ਹੋਵੇਗੀ ਤੇ ਸਿਰਫ 50 ਫੀਸਦੀ ਸਮਰਥਾ ਨਾਲ ਖੋਲ੍ਹੇ ਜਾਣਗੇ।
ਪੜ੍ਹੋ ਪੰਜਾਬ ਸਰਕਾਰ ਵੱਲੋਂ ਜਾਰੀ ਕੀਤਾ ਗਿਆ ਨੋਟੀਫਿਕੇਸ਼ਨ...