← ਪਿਛੇ ਪਰਤੋ
ਪਹਿਲਾਂ ਇਹ ਦੱਸ ਦਿਆ ਕਰੋ ਕਿ ਮੈਂ ਕਿਹੜੀ ਪਾਰਟੀ ਵੱਲੋਂ ਬੋਲ ਰਿਹਾ ਹਾਂ ...ਭਗਵੰਤ ਮਾਨ ਦੀ ਸੁਨੀਲ ਜਾਖੜ ਨੂੰ ਉਲਟਾ ਪਾਠ ਪੜ੍ਹਾਇਆ ਚੰਡੀਗੜ੍ਹ, 18 ਮਾਰਚ, 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੇ ਨਾਂ ਲਿਖੇ ਇਕ ਟਵੀਟ ਵਿਚ ਮੋੜਵਾਂ ਤਿਖਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਸੱਦਾ ਨਹੀਂ ਆਪਣੀ ਪਾਰਟੀ ਦਾ ਫਿਕਰ ਕਰੋ . ਉਹਨਾਂ ਟਵੀਟ ਵਿਚ ਲਿਖਿਆ ਹੈ, ’’ਜਾਖੜ ਸਾਹਬ ਜਿਸ ਪਾਰਟੀ ਚ ਅੱਜਕੱਲ ਹੋ ਉਸਦੀ ਫਿਕਰ ਕਰੋ..ਨਾਲੇ ਪੱਤਰਕਾਰਾਂ ਨੂੰ ਦੱਸ ਦਿਆ ਕਰੋ ਕਿ ਮੈਂ ਕਿਹੜੀ ਪਾਰਟੀ ਵੱਲੋਂ ਬੋਲ ਰਿਹਾ ਹਾਂ..ਕਾਂਗਰਸ ਵੱਲੌਂ ਰਾਜ..ਭਾਜਪਾ ਦੇ ਪਰਧਾਨ ਅਤੇ ਅਕਾਲੀ ਦਲ ਨੂੰ ਗੱਠਜੋੜ ਦਾ ਸੱਦਾ..ਸਾਹਿਬ ਜੀ ਤੁਸੀ ਮੇਰੇ ਪੰਜਾਬ ਦੇ ਲੋਕਾਂ ਨੂੰ ਕੀ ਸਮਝਦੇ ਹੋ..ਕਦੇ ਮਰਜਾ ਚਿੜਿਏ..ਕਦੇ ਜਿਉਂਜਾ ਚਿੜਿਏ. ਜਵਾਬ ਦਿਓ’’
ਜਾਖੜ ਸਾਹਬ ਜਿਸ ਪਾਰਟੀ ਚ ਅੱਜਕੱਲ ਹੋ ਉਸਦੀ ਫਿਕਰ ਕਰੋ..ਨਾਲੇ ਪੱਤਰਕਾਰਾਂ ਨੂੰ ਦੱਸ ਦਿਆ ਕਰੋ ਕਿ ਮੈਂ ਕਿਹੜੀ ਪਾਰਟੀ ਵੱਲੋਂ ਬੋਲ ਰਿਹਾ ਹਾਂ..ਕਾਂਗਰਸ ਵੱਲੌਂ ਰਾਜ..ਭਾਜਪਾ ਦੇ ਪਰਧਾਨ ਅਤੇ ਅਕਾਲੀ ਦਲ ਨੂੰ ਗੱਠਜੋੜ ਦਾ ਸੱਦਾ..ਸਾਹਿਬ ਜੀ ਤੁਸੀ ਮੇਰੇ ਪੰਜਾਬ ਦੇ ਲੋਕਾਂ ਨੂੰ ਕੀ ਸਮਝਦੇ ਹੋ..ਕਦੇ ਮਰਜਾ ਚਿੜਿਏ..ਕਦੇ ਜਿਉਂਜਾ ਚਿੜਿਏ. ਜਵਾਬ ਦਿਓ— Bhagwant Mann (@BhagwantMann) March 18, 2024
ਜਾਖੜ ਸਾਹਬ ਜਿਸ ਪਾਰਟੀ ਚ ਅੱਜਕੱਲ ਹੋ ਉਸਦੀ ਫਿਕਰ ਕਰੋ..ਨਾਲੇ ਪੱਤਰਕਾਰਾਂ ਨੂੰ ਦੱਸ ਦਿਆ ਕਰੋ ਕਿ ਮੈਂ ਕਿਹੜੀ ਪਾਰਟੀ ਵੱਲੋਂ ਬੋਲ ਰਿਹਾ ਹਾਂ..ਕਾਂਗਰਸ ਵੱਲੌਂ ਰਾਜ..ਭਾਜਪਾ ਦੇ ਪਰਧਾਨ ਅਤੇ ਅਕਾਲੀ ਦਲ ਨੂੰ ਗੱਠਜੋੜ ਦਾ ਸੱਦਾ..ਸਾਹਿਬ ਜੀ ਤੁਸੀ ਮੇਰੇ ਪੰਜਾਬ ਦੇ ਲੋਕਾਂ ਨੂੰ ਕੀ ਸਮਝਦੇ ਹੋ..ਕਦੇ ਮਰਜਾ ਚਿੜਿਏ..ਕਦੇ ਜਿਉਂਜਾ ਚਿੜਿਏ. ਜਵਾਬ ਦਿਓ
Total Responses : 265