ਚੰਡੀਗੜ੍ਹ, 1 ਦਸੰਬਰ 2020 - ਕਿਸਾਨਾਂ ਅਤੇ ਕੇਂਦਰ ਦੀ ਮੀਟਿੰਗ ਨੂੰ ਲੈ ਕੇ ਕੈਪਟਨ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਉਮੀਦ ਹੈ ਕਿ ਕਿਸਾਨਾਂ ਅਤੇ ਕੇਂਦਰ ਦੀ ਮੀਟਿੰਗ ਵਿਚਕਾਰ ਕੁੱਝ ਪਾਜ਼ੀਟਿਵ ਜ਼ਰੂਰ ਨਿਕਲੇਗਾ। ਉਨ੍ਹਾਂ ਅੱਗੇ ਕਿਹਾ ਕਿ ਕੇਂਦਰ ਨੂੰ ਐਮ ਐਸ ਪੀ ਜਾਰੀ ਰੱਖਣੀ ਚਾਹੀਦੀ ਹੈ ਅਤੇ ਇਹ ਵੀ ਪੱਕਾ ਕਰਨਾ ਪਵੇਗਾ ਕਿ ਮੰਡੀ ਪ੍ਰਣਾਲੀ ਨੂੰ ਵੀ ਬਚਾਇਆ ਜਾਵੇ।
ਟਵੀਟ ਪੜ੍ਹਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ...
https://twitter.com/capt_amarinder/status/1333742754736734212