← ਪਿਛੇ ਪਰਤੋ
ਨਵੀਂ ਦਿੱਲੀ, 3 ਦਸੰਬਰ 2020 - ਕਿਸਾਨਾਂ ਨਾਲ ਖੇਤੀਬਾੜੀ ਕਾਨੂੰਨਾਂ 'ਤੇ ਚੌਥੇ ਗੇੜ ਦੀ ਮੀਟਿੰਗ ਕਰਨ ਤੋਂ ਪਹਿਲਾਂ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਅੱਜ ਦੀ ਮੀਟਿੰਗ ਪਾਜ਼ਿਟਿਵ ਰਹੇਗੀ ਅਤੇ ਉਮੀਦ ਹੈ ਕਿ ਉਹ ਕਿਸਾਨਾਂ ਨੂੰ ਸਮਝਾਉਣ 'ਚ ਕਾਮਯਾਬ ਹੋਣਗੇ।
Total Responses : 267