← ਪਿਛੇ ਪਰਤੋ
ਕਿਸਾਨਾਂ ਨੇ ਜਲੰਧਰ ’ਚ ਨੈਸ਼ਨਲ ਹਾਈਵੇ ਕੀਤਾ ਜਾਮ ਜਲੰਧਰ, 21 ਅਕਤੂਬਰ, 2024: ਕਿਸਾਨਾਂ ਨੇ ਜਲੰਧਰ ਵਿਚ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ ਹੈ। ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਵਿਖਾਵਾਕਾਰੀਆਂ ਦੀ ਅਗਵਾਈ ਕਰ ਰਹੇ ਹਨ। ਇਹ ਕਿਸਾਨ ਮੰਡੀਆਂ ਵਿਚ ਝੋਨੇ ਦੀ ਖਰੀਦ ਲਈ ਪ੍ਰਬੰਧਾਂ ਦੀ ਘਾਟ ਦਾ ਵਿਰੋਧ ਕਰ ਰਹੇ ਹਨ।
Total Responses : 137