← ਪਿਛੇ ਪਰਤੋ
ਕਰਨਾਲ, 12 ਦਸੰਬਰ 2020 - ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਅੱਜ ਪੂਰੇ ਦੇਸ਼ 'ਚ ਟੋਲ ਫਰੀ ਕਰਨ ਦਾ ਐਲਾਨ ਕੀਤਾ ਗਿਆ ਸੀ, ਜਿਸ ਤਹਿਤ ਕਿਸਾਨਾਂ ਵਬਸਤਾੜਾ (ਕਰਨਾਲ) ਦਾ ਟੋਲ ਪਲਾਜ਼ਾ ਵੀ ਫਰੀ ਕਰ ਦਿੱਤਾ ਗਿਆ ਹੈ ਅਤੇ ਹਰ ਤਰ੍ਹਾਂ ਦੀਆਂ ਮੋਟਰ ਗੱਡੀਆਂ ਨੂੰ ਬਿਨਾਂ ਟੋਲ ਦੇ ਲੰਘਾਇਆ ਜਾ ਰਿਹਾ ਹੈ।
Total Responses : 267