← ਪਿਛੇ ਪਰਤੋ
ਸੰਭੂ ਬਾਰਡਰ, 12 ਦਸੰਬਰ 2020 - ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਅੱਜ ਪੂਰੇ ਦੇਸ਼ 'ਚ ਟੋਲ ਫਰੀ ਕਰਨ ਦਾ ਐਲਾਨ ਕੀਤਾ ਗਿਆ ਸੀ, ਜਿਸ ਤਹਿਤ ਕਿਸਾਨਾਂ ਵੱਲੋਂ ਟੋਲ ਫਰੀ ਕਰਨ ਦੀ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਸ਼ੰਭੂ ਬਾਰਡਰ ਤੋਂ ਹਰ ਤਰ੍ਹਾਂ ਦੀਆਂ ਮੋਟਰ ਗੱਡੀਆਂ ਨੂੰ ਬਿਨਾਂ ਬਿਨਾਂ ਟੋਲ ਦੇ ਲੰਘਾਇਆ ਜਾ ਰਿਹਾ ਹੈ।
Total Responses : 267