← ਪਿਛੇ ਪਰਤੋ
ਨਵੀਂ ਦਿੱਲੀ, 3 ਦਸੰਬਰ 2020 - ਕਿਸਾਨ ਜਥੇਬੰਦੀਆਂ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਲਈ ਸਿੰਘੂ ਬਾਰਡਰ ਤੋਂ ਰਵਾਨਾ ਹੋ ਚੁੱਕੀਆਂ ਹਨ। ਕੇਂਦਰ ਅਤੇ ਕਿਸਾਨਾਂ ਵਿਚਾਕਰ ਖੇਤੀ ਕਾਨੂੰਨਾਂ ਦੇ ਮਸਲੇ ਨੂੰ ਹੱਲ ਕਰਨ ਲਈ ਇਹ ਚੌਥੀ ਮੀਟਿੰਗ ਹੈ। ਪਹਿਲੀਆਂ ਤਿੰਨ ਮੀਟਿੰਗਾਂ 'ਚ ਕੋਈ ਵੀ ਸਿੱਟਾਂ ਨਹੀਂ ਨਿਕਲਿਆ ਸੀ। ਕਿਸਾਨ ਜਥੇਬੰਦੀਆਂ ਅਤੇ ਸਰਕਾਰ ਵਿਚਕਾਰ ਮੀਟਿੰਗ ਅੱਜ ਦੁਪਹਿਰ 12 ਵਜੇ ਵਿਗਿਆਨ ਭਵਨ ਵਿਖੇ ਹੋਵੇਗੀ।
Total Responses : 267