← ਪਿਛੇ ਪਰਤੋ
ਅੰਮ੍ਰਿਤਸਰ, 12 ਅਕਤੂਬਰ 2020 - ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕੇਂਦਰ ਸਰਕਾਰ ਵੱਲੋਂ ਦਿੱਤੇ ਸੱਦੇ ਨੂੰ ਨਕਾਰਦਿਆਂ ਹੋਰਨਾਂ ਜਥੇਬੰਦੀਆਂ ਦੇ ਨਾਲ ਮੀਟਿੰਗ 'ਚ ਸ਼ਾਮਲ ਹੋਣ ਤੋਂ ਕੋਰੀ ਨਾਂਹ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਨਵੀ ਦਿੱਲੀ ਵਿਖੇ ਸੱਦੀ ਮੀਟਿੰਗ 'ਚ ਨਹੀ ਜਾਵਾਂਗੇ।
Total Responses : 267