← ਪਿਛੇ ਪਰਤੋ
ਕਿਸਾਨ ਸ਼ੁਭਕਰਨ ਸਿੰਘ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਅੱਜ ਬੱਲੋ (ਬਠਿੰਡਾ), 3 ਮਾਰਚ, 2024: ਖਨੌਰੀ ਬਾਰਡਰ ’ਤੇ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਅੱਜ ਇਥੇ ਹੋ ਰਿਹਾ ਹੈ। ਇਸ ਵਿਚ ਵੱਡੀ ਗਿਣਤੀ ਵਿਚ ਲੋਕਾਂ ਅਤੇ ਕਿਸਾਨ ਆਗੂਆਂ ਦੇ ਸ਼ਮੂਲੀਅਤ ਕਰਨ ਦੀ ਸੰਭਾਵਨਾ ਹੈ।
Total Responses : 25561