← ਪਿਛੇ ਪਰਤੋ
ਚੰਡੀਗੜ੍ਹ, 14 ਅਪ੍ਰੈਲ 2020 - ਪੰਜਾਬ ਦੇ ਮੁੱਖ ਮੰਤਰੀ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਕਿਸੇ ਵੀ ਸਰਕਾਰੀ ਕਰਮਚਾਰੀ ਤਨਖਾਹ 'ਚ ਕਿਸੇ ਵੀ ਕਿਸਮ ਦੀ ਕੋਈ ਕਟੌਤੀ ਨਹੀਂ ਕੀਤੀ ਜਾਵੇਗੀ। ਇਸ ਤੋਂ ਬਿਨਾਂ ਉਨ੍ਹਾਂ ਕਿਹਾ ਕਿ ਸਰਕਾਰ ਹਰ ਕਿਸਮ ਦੇ ਉਦਯੋਗ ਨੂੰ ਸ਼ੁਰੂ ਕਰਨ ਲਈ ਵਿਚਾਰ ਕਰੇਗੀ। ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਫਿਲਹਾਲ ਸ਼ਰਾਬ ਦੇ ਠੇਕਿਆਂ ਨੂੰ ਵੀ ਖੋਲ੍ਹਣ ਬਾਰੇ ਕੋਈ ਫੈਸਲਾ ਨਹੀਂ ਲਿਆ ਗਿਆ।
Total Responses : 267