← ਪਿਛੇ ਪਰਤੋ
ਕੇਜਰੀਵਾਲ ਨੂੰ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ ਤੇ 17 ਜੁਲਾਈ ਨੂੰ ਹੋਵੇਗੀ ਸੁਣਵਾਈ
ਨਵੀਂ ਦਿੱਲੀ, 5 ਜੁਲਾਈ 2024- ਦਿੱਲੀ ਸ਼ਰਾਬ ਘੁਟਾਲੇ ਵਿਚ ਸੀਐੱਮ ਅਰਵਿੰਦ ਕੇਜਰੀਵਾਲ ਫਿਲਹਾਲ ਜੇਲ 'ਚ ਹੀ ਰਹਿਣਗੇ। ਉਸਦੀ ਜ਼ਮਾਨਤ ਪਟੀਸ਼ਨ ’ਤੇ ਅੱਜ ਹਾਈ ਕੋਰਟ ’ਚ ਸੁਣਵਾਈ ਹੋਈ ਪਰ ਸੁਣਵਾਈ 17 ਜੁਲਾਈ ਤੱਕ ਟਾਲ ਦਿੱਤੀ ਗਈ।
Total Responses : 265