← ਪਿਛੇ ਪਰਤੋ
ਚੰਡੀਗੜ੍ਹ, 26 ਫਰਵਰੀ 2019 - ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਹਵਾਈ ਸੈਨਾ ਵੱਲੋਂ ਕੀਤੇ ਲਾਈਨ ਆਫ ਕੰਟ੍ਰੋਲ ਦੇ ਪਾਰ ਜਾ ਕੇ ਕੀਤੇ ਹਮਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇੰਡੀਅਨ ਏਅਰਫੋਰਸ ਨੇ ਪਾਕਿਸਤਾਨ ਅਤੇ ਅਤਾਿਵਾਦੀ ਸੰਗਠਨਾਂ ਨੂੰ ਬਹੁਤ ਹੀ ਲੋੜੀਂਦਾ ਸੰਕੇਸ ਭੇਜਿਆ ਹੈ। ਉਨ੍ਹਾਂ ਕਿਹਾ ਕਿ ਪੁਲਵਾਮਾ ਹਮਲੇ ਤੋਂ ਬਾਅਦ ਇਹ ਕਾਰਵਾਈ ਬਹੁਤ ਹੀ ਜਰੂਰੀ ਸੀ। ਕੈਪਟਨ ਨੇ ਆਈਏਐਫ ਨੂੰ ਆਪਣਾ ਪੂਰਾ ਸਮਰਥਨ ਦਿੰਦਿਆਂ ਉਨ੍ਹਾਂ ਦੀ ਜਮ ਕੇ ਤਰੀਫ ਕੀਤੀ।
Total Responses : 267