← ਪਿਛੇ ਪਰਤੋ
ਅੰਮ੍ਰਿਤਸਰ, 11 ਜਨਵਰੀ, 2017 : ਅਰਦਾਸ ਬੇਅਦਬੀ ਮਾਮਲੇ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਧਾਰਮਿਕ ਤਨਖ਼ਾਹ ਯਾਫ਼ਤਾ ਸ਼੍ਰੋਮਣੀ ਅਕਾਲੀ ਦਲ ਦੇ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਅੱਜ ਸ੍ਰੀ ਹਰਮਿੰਦਰ ਸਾਹਿਬ ਵਿਖੇ ਲੰਗਰ ਦੇ ਜੂਠੇ ਬਰਤਨ ਸਾਫ਼ ਕੀਤੇ ਤੇ ਸੰਗਤਾਂ ਦੇ ਜੋੜਿਆਂ ਦੀ ਸੇਵਾ ਕੀਤੀ। ਇਸ ਤੋਂ ਇਲਾਵਾ ਸ੍ਰੀ ਅਖੰਡ ਪਾਠ ਸਾਹਿਬ ਦਾ ਪਾਠ ਸਰਵਣ ਕੀਤਾ।
Total Responses : 267