← ਪਿਛੇ ਪਰਤੋ
ਨਵੀਂ ਦਿੱਲੀ, 12 ਜਨਵਰੀ 2021 - ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਇੱਕ ਹੋਰ ਕਿਸਾਨ ਵੱਲੋਂ ਖੁਦਕੁਸ਼ੀ ਕਰ ਲਈ ਗਈ ਹੈ। ਮ੍ਰਿਤਕ ਕਿਸਾਨ ਦੀ ਪਹਿਚਾਣ ਲਾਭ ਸਿੰਘ (50) ਵਜੋਂ ਹੋਈ ਹੈ ਜੋ ਕਿ ਲੁਧਿਆਣਾ ਦਾ ਰਹਿਣ ਵਾਲਾ ਸੀ। ਬੀਤੀ ਸ਼ਾਮ ਨੂਮ ਲਾਭ ਸਿੰਘ ਵੱਲੋਂ ਕੋਈ ਜ਼ਹਿਰੀਲਾ ਪਦਾਰਥ ਨਿਗਲ ਲਿਆ ਗਿਆ ਸੀ, ਜਿਸ ਤੋਂ ਬਾਅਦ ਉਸ ਨੂੰ ਸੋਨੀਪਤ ਦੇ ਇੱਕ ਨਿੱਜੀ ਹਸਪਤਾਲ 'ਚ ਦਾਖਲ ਕਰਾਇਆ ਗਿਆ ਸੀ ਅਤੇ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ।
Total Responses : 267