← ਪਿਛੇ ਪਰਤੋ
ਨਵੀਂ ਦਿੱਲੀ, 31 ਦਸੰਬਰ 2020 - ਕੇਰਲਾ ਦੀ ਪਿਨਰੇਈ ਵਿਜਿਅਨ ਸਰਕਾਰ ਨੇ ਕੇਰਲਾ ਵਿਧਾਨ ਸਭਾ ’ਚ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਮਤੇ ਨੂੰ ਅੱਜ ਸਰਬਸੰਮਤੀ ਨਾਲ ਪਾਸ ਕਰ ਦਿੱਤਾ।
ਸੀ.ਪੀ.ਆਈ. (ਐਮ) ਅਗਵਾਈ ਵਾਲੇ ਐਲ.ਡੀ.ਐਫ. ਤੇ ਕਾਂਗਰਸ ਦੀ ਅਗਵਾਈ ਵਾਲੀ ਯੂ.ਡੀ.ਐਫ. ਵਲੋਂ ਇਸ ਮਤੇ ਨੂੰ ਖੁਲੇ ਮਨ ਨਾਲ ਸਮਰਥਨ ਦਿੱਤਾ ਗਿਆ। ਕੋਵਿਡ-19 ਨੂੰ ਧਿਆਨ ’ਚ ਰੱਖ ਕੇ ਵਿਸ਼ੇਸ਼ ਇਜਲਾਸ ਵਿਚ ਇਹ ਮਤਾ ਲਿਆਂਦਾ ਗਿਆ ਤੇ ਅੰਦੋਲਨਕਾਰੀ ਕਿਸਾਨਾਂ ਨਾਲ ਹਮਦਰਦੀ ਪ੍ਰਗਟਾਈ ਗਈ।
Total Responses : 267