← ਪਿਛੇ ਪਰਤੋ
ਨਵੀਂ ਦਿੱਲੀ, 5 ਦਸੰਬਰ 2020 - ਖੇਤੀ ਕਾਨੂੰਨਾਂ ਖਿਲਾਫ ਡਟੇ ਕਿਸਾਨਾਂ ਨਾਲ ਅੱਜ ਕੇਂਦਰ ਸਰਕਾਰ ਦੀ ਪੰਜਵੇਂ ਗੇੜ ਦੀ ਮੀਟਿੰਗ ਹੋਣ ਜਾ ਰਹੀ ਹੈ। ਅੱਜ ਸ਼ਨੀਵਾਰ ਦੁਪਹਿਰ 2 ਵਜੇ ਕਿਸਾਨਾਂ ਨਾਲ ਵਿਚਾਰ ਚਰਚਾ ਬਾਬਤ ਮੀਟਿੰਗ ਤੈਅ ਕੀਤੀ ਗਈ ਹੈ। ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਮੀਟਿੰਗ ਤੋਂ ਪਹਿਲਾਂ ਮੀਡੀਆ ਨਾਲ ਗੱਲ ਕਰਦਿਆਂ ਖਿਹਾ ਕਿ, ਉਨ੍ਹਾਂ ਨੂੰ ਬਹੁਤ ਉਮੀਦ ਹੈ ਕਿ ਕਿਸਾਨ ਪਾਜ਼ਿਟਿਵ ਸੋਚਣਗੇ ਅਤੇ ਆਪਣਾ ਅੰਦੋਲਨ ਖਤਮ ਕਰਨਗੇ।
Total Responses : 267