← ਪਿਛੇ ਪਰਤੋ
ਪਠਾਨਕੋੇਟ, 18 ਮਈ 2019 - ਗੁਰਦਾਸਪੁਰ ਤੋਂ ਅਕਾਲੀ ਭਾਜਪਾ ਦੇ ਉਮੀਦਵਾਰ ਸੰਨੀ ਦਿਓਲ ਵੱਲੋਂ ਬੀਤੀ ਰਾਤ ਕਰੀਬ 9 ਵਜੇ ਇੱਕ ਜਨਕਤ ਬੈਠਕ ਕਰਨ ਦਾ ਚੋਣ ਕਮਿਸ਼ਨ ਨੇ ਸਖਤ ਨੋਟਿਸ ਲਿਆ ਹੈ। ਕਿਉਂਕਿ ਬੀਤੇ ਦਿਨ ਕਰੀਬ 6 ਵਜੇ ਚੋਣ ਪ੍ਰਚਾਰ ਬੰਦ ਹੋ ਗਿਆ ਸੀ। ਮਿਲੀ ਜਾਣਕਾਰੀ ਅਨੁਸਾਰ ਸੰਨੀ ਦਿਓਲ ਵੱਲੋਂ ਕੀਤੀ ਗਈ ਇਸ ਜਨਤਕ ਬੈਠਕ 'ਚ ਕਰੀਬ 200 ਤੋਂ ਜ਼ਿਆਦਾ ਲੋਕਾਂ ਨੇ ਹਿੱਸਾ ਲਿਆ ਸੀ। ਚੋਣ ਜਾਬਤੇ ਦੀ ਉਲੰਘਣਾ ਕਾਰਨ ਚੋਣ ਕਮਿਸ਼ਨ ਨੇ ਸੰਨੀ ਦਿਓਲ ਨੂੰ ਇੱਕ ਨੋਟਿਸ ਜਾਰੀ ਕੀਤਾ ਹੈ।
Total Responses : 267