← ਪਿਛੇ ਪਰਤੋ
ਚੰਡੀਗੜ੍ਹ, 7 ਮਈ 2020 - ਚੰਡੀਗੜ੍ਹ 'ਚ ਕੋਰੋਨਾ ਵਾਇਰਸ ਦੇ 4 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇੱਕ ਔਰਤ ਸਮੇਤ ਇਹ ਚਾਰ ਮਰੀਜ਼ ਬਾਪੂਧਾਮ ਕਲੋਨੀ ਦੇ ਰਹਿਣ ਵਾਲੇ ਹਨ। ਜਿਸ ਤੋਂ ਬਾਅਦ ਇਹ ਚਾਰ ਨਵੇਂ ਕੇਸ ਸਾਹਮਣੇ ਆਉਣ ਕਾਰਨ ਚੰਡੀਗੜ੍ਹ 'ਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 128 ਹੋ ਗਈ ਹੈ।
Total Responses : 267