← ਪਿਛੇ ਪਰਤੋ
ਚੰਡੀਗੜ੍ਹ, 20 ਅਪ੍ਰੈਲ 2021 - ਚੰਡੀਗੜ੍ਹ 'ਚ ਪ੍ਰਸ਼ਾਸਨ ਵੱਲੋਂ ਕੋਰੋਨਾ ਦੇ ਵਧ ਰਹੇ ਕੇਸਾਂ ਨੂੰ ਧਿਆਨ 'ਚ ਰੱਖਦੇ ਹੋਏ 21 ਅਪ੍ਰੈਲ ਨੂੰ ਇੱਕ ਦਿਨ ਦੇ ਲਾਕਡਾਊਨ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਬਿਨਾਂ 21 ਅਪ੍ਰੈਲ ਨੂੰ ਇਹ 1 ਦਿਨਾਂ ਲਾਕਡਾਊਨ ਮੋਹਾਲੀ ਅਤੇ ਪੰਚਕੂਲਾ 'ਚ ਵੀ ਲਾਗੂ ਰਹੇਗਾ।
Total Responses : 267