← ਪਿਛੇ ਪਰਤੋ
ਚੰਡੀਗੜ੍ਹ, 28 ਮਈ 2020 - ਚੰਡੀਗੜ੍ਹ 'ਚ ਕੋਰੋਨਾ ਵਾਇਰਸ ਦੇ 6 ਹੋਰ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਇਹ ਮਰੀਜ਼ ਬਾਪੂ ਧਾਮ ਕਾਲੋਨੀ ਨਾਲ ਸੰਬੰਧਿਤ ਹਨ ਜਿਨ੍ਹਾਂ 'ਚੋਂ 4 ਮਰਦ ਅਤੇ 2 ਔਰਤਾਂ ਸ਼ਾਮਲ ਹਨ।
Total Responses : 267