← ਪਿਛੇ ਪਰਤੋ
ਜਥੇਦਾਰ ਤੋਤਾ ਸਿੰਘ ਨੇ ਵੀ ਪਾਇਆ ਮੁੱਖ ਮੰਤਰੀ ਰਾਹਤ ਕੋਸ਼ 'ਚ ਯੋਗਦਾਨ ਚੰਡੀਗੜ੍ਹ , 17 ਅਪ੍ਰੈਲ, 2020 : ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਨੇ ਵੀ ਮੁੱਖ ਮੰਤਰੀ ਕੋਰੋਨਾ ਰਾਹਤ ਕੋਸ਼ ਵਿਚ ਯੋਗਦਾਨ ਪਾਇਆਹ ੈ। ਉਹਨਾਂ ਨੇ 50 ਹਜ਼ਾਰ ਰੁਪਏ ਮੁੱਖ ਮੰਤਰੀ ਰਾਹਤ ਫੰਡ ਵਾਸਤੇ ਦਿੱਤੇ ਹਨ ਜਦਕਿ 50 ਹਜ਼ਾਰ ਰੁਪਏ ਵੱਖਰੇ ਤੌਰ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਲੰਗਰ ਤੇ ਹੋਰ ਪ੍ਰਬੰਧਾਂ ਵਾਸਤੇ ਦਿੱਤੇ ਹਨ।
Total Responses : 267