← ਪਿਛੇ ਪਰਤੋ
ਚੌਧਰੀ ਮਨਸੂਰ ਘਨੋਕੇ
ਕਾਦੀਆਂ, 31 ਮਾਰਚ 2020 - ਜਮਾਤੇ ਅਹਿਮਦੀਆ ਵਲੋਂ ਗ਼ਰੀਬ ਪਰਿਵਾਰਾਂ ਨੂੰ ਰਾਸ਼ਨ ਵੰਡੀਆ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਅਹਿਮਦੀਆ ਜਮਾਤ ਦੇ ਬੁਲਾਰੇ ਕੇ ਤਾਰਿਕ ਅਹਿਮਦ ਨੇ ਦੱਸਿਆ ਕਿ ਕੋਰੋਨਾ ਵਾਈਰੇਸ ਦੇ ਕਾਰਨ ਜਮਾਤੇ ਅਹਿਮਦੀਆ ਦੇ ਮੈਂਬਰ ਦਿਨ ਰਾਤ ਸੇਵਾ ਵਿੱਚ ਜੁੱਟੇ ਹੋਏ ਹਨ। ਅਤੇ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦੇ ਰਹੇ ਹਨ। ਉਨ੍ਹਾਂ ਦਸਿਆ ਕਿ ਜਮਾਤ ਪਿੰਡਾਂ ਚ ਗ਼ਰੀਬ ਲੋਕਾਂ ਦੇ ਘਰ ਜਾਕੇ ਰਾਹਤ ਸਾਮਗਰੀ ਪਹੁੰਚਾ ਰਹੀ ਹੈ।
Total Responses : 267