← ਪਿਛੇ ਪਰਤੋ
ਜ਼ਿਮਨੀ ਚੋਣਾਂ ਵਿਚਾਲੇ ਅਕਾਲੀ ਦਲ ਨੇ ਸੱਦੀ ਅਹਿਮ ਮੀਟਿੰਗ
ਚੰਡੀਗੜ੍ਹ, 20 ਅਕਤੂਬਰ 2024 - ਜ਼ਿਮਨੀ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਵੱਲੋਂ ਇੱਕ ਅਹਿਮ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਵਿੱਚ ਹੋਵੇਗੀ। ਦੱਸਿਆ ਜਾ ਰਿਹਾ ਹੈ ਕਿ ਇਹ ਮੀਟਿੰਗ 22 ਅਕਤੂਬਰ ਨੂੰ ਹੋਵੇਗੀ।
Total Responses : 134