← ਪਿਛੇ ਪਰਤੋ
ਚੰਡੀਗੜ੍ਹ, 18 ਫਰਵਰੀ 2021 - ਜ਼ਿਲ੍ਹਾ ਲੁਧਿਆਣਾ ਦੇ ਸਮੂਹ ਬੀਪੀਈਉ ਅਤੇ ਸਕੂਲ ਮੁਖੀਆਂ ਨੂੰ ਜ਼ਿਲ੍ਹਾ ਸਿੱਖਿਆ ਅਫਸਰ ਵੱਲੋਂ ਸਖਤ ਹਦਾਇਤਾਂ ਕੀਤੀਆਂ ਗਈਆਂ ਨੇ ਕਿ ਜੇਕਰ ਜ਼ਿਲ੍ਹੇ ਦੇ ਸਾਰੇ ਪ੍ਰਾਈਮਰੀ ਸਕੂਲਾਂ 'ਚ ਅਧਿਆਪਕਾਂ ਤੇ ਵਿਦਿਆਰਥੀਆਂ ਦੁਆਰਾ ਕੋਵਿਡ-19 ਦੀਆਂ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਨਹੀਂ ਕੀਤੀ ਜਾਂਦੀ ਤੇ ਕੋਈ ਵੀ ਅਧਿਆਪਕ ਜਾਂ ਵਿਦਿਆਰਥੀ ਅਣਗਹਿਲੀ ਵਰਤਦਾ ਹੈ ਤੇ ਕਿਸੇ ਨੂੰ ਕੋਰੋਨਾ ਪਾਜ਼ਿਟਿਵ ਆਇਆ ਤਾਂ ਉਸਦੀ ਨਿਰੋਲ ਜ਼ਿੰਮੇਵਾਰੀ ਸਬੰਧਤ ਬਲਾਕ ਦੇ ਬੀ.ਪੀ,ਈ.ਓ ਤੇ ਸਕੂਲ ਮੁਖੀ ਦੀ ਨਿੱਜੀ ਹੋਵੇਗੀ
Total Responses : 267