← ਪਿਛੇ ਪਰਤੋ
ਨਵੀਂ ਦਿੱਲੀ, 1 ਫਰਵਰੀ - ਭਾਰਤ ਸਰਕਾਰ ਵਲੋਂ ਭੇਜੇ ਗਏ ਕਾਨੂੰਨੀ ਨੋਟਿਸ ਮਗਰੋਂ ਟਵਿੱਟਰ ਵਲੋਂ ਕਿਸਾਨ ਏਕਤਾ ਮੋਰਚਾ ਤੇ ਦੀ ਕਾਰਵਾਂ ਸਮੇਤ ਕਈ ਟਵਿੱਟਰ ਅਕਾਊਂਟ ਬਲਾਕ ਕਰ ਦਿੱਤੇ ਗਏ ਹਨ। ਇਸ ਤਰ੍ਹਾਂ ਟਵਿੱਟਰ ਵਲੋਂ ਕਿਸਾਨੀ ਅੰਦੋਲਨ ਨਾਲ ਜੁੜੇ ਕਈ ਟਵਿੱਟਰ ਅਕਾਊਂਟ ਬਲਾਕ ਕਰ ਦਿੱਤੇ ਗਏ ਹਨ।
ਪਿਛਲੇ ਕਈ ਮਹੀਨਿਆਂ ਤੋਂ ਕਿਸਾਨ ਮੋਦੀ ਸਰਕਾਰ ਵਲੋਂ ਲਿਆਂਦੇ ਖੇਤੀ ਕਾਨੂੰਨਾਂ ਖਿਲਾਫ ਅੰਦੋਲਨ ਕਰ ਰਹੇ ਹਨ।
Total Responses : 267