← ਪਿਛੇ ਪਰਤੋ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ, 16 ਮਈ 2020 - ਫਰੀਦਕੋਟ ਜਿਲ੍ਹੇ ਵਿੱਚ ਇੱਕ ਡਰਾਈਵਰ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਦੱਸਿਆ ਜਾ ਰਿਹਾ ਇਹ ਡਰਾਈਵਰ ਜੰਮੂ ਤੋਂ ਆਇਆ ਹੈ।
Total Responses : 267