← ਪਿਛੇ ਪਰਤੋ
ਪੰਚਕੂਲਾ/ਚੰਡੀਗੜ੍ਹ, 25 ਅਗਸਤ, 2017 : ਡੇਰਾ ਮੁਖੀ ਦੇ ਸਮਰਥਕਾਂ ਵੱਲੋਂ ਕੀਤੀ ਭੰਨਤੋੜ ਦੌਰਾਨ 12 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ 200 ਤੋਂ ਜ਼ਿਆਦਾ ਲੋਕ ਜ਼ਖਮੀ ਹੋਏ ਹਨ । ਇਸ ਤੋਂ ਇਲਾਵਾ 35 ਜ਼ਖਮੀਆਂ ਨੂੰ ਚੰਡੀਗੜ੍ਹ ਦੇ ਪੀਜੀਆਈ ਹਸਪਤਾਲ ਰੈਫਰ ਕੀਤਾ ਗਿਆ ਹੈ ਜਦਕਿ ਕੁਝ ਜ਼ਖਮੀ ਲੋਕਾਂ ਨੂੰ ਸੈਕਟਰ 32 ਦੇ ਹਸਪਤਾਲ 'ਚ ਰੈਫਰ ਕੀਤਾ ਗਿਆ ਹੈ ।
Total Responses : 267