← ਪਿਛੇ ਪਰਤੋ
ਤੋਸ਼ਾਖਾਨਾ ਮਾਮਲੇ ਵਿਚ ਇਮਰਾਨ ਖਾਨ ਨੂੰ ਵੱਡੀ ਰਾਹਤ, ਅਦਾਲਤ ਨੇ ਕੀਤਾ ਬਰੀ ਲਾਹੌਰ, 4 ਜੁਲਾਈ, 2024: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਤੋਸ਼ਾਖਾਨਾ ਮਾਮਲੇ ਵਿਚ ਉਸ ਵੇਲੇ ਵੱਡੀ ਰਾਹਤ ਮਿਲੀ ਜਦੋਂ ਅਦਾਲਤ ਨੇ ਉਹਨਾਂ ਅਤੇ ਉਹਨਾਂ ਦੇ ਸਾਥੀਆਂ ਨੂੰ ਮਾਮਲੇ ਵਿਚ ਬਰੀ ਕਰ ਦਿੱਤਾ। ਇਹ ਕੇਸ 2022 ਵਿਚ ਦਰਜ ਕੀਤਾ ਗਿਆ ਸੀ ਤੇ ਇਸੇ ਕੇਸ ਕਾਰਣ ਹੀ ਉਹਨਾਂ ਦੀ ਪ੍ਰਧਾਨ ਮੰਤਰੀ ਦੀ ਕੁਰਸੀ ਚਲੀ ਗਈ ਸੀ। ਇਮਰਾਨ ਖਾਨ 2018 ਤੋਂ 2022 ਤੱਕ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਰਹੇ ਹਨ।
Total Responses : 254