ਨਵੀਂ ਦਿੱਲੀ, 15 ਅਪ੍ਰੈਲ 2021 - ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਵੇਖਦੇ ਹੋਏ ਦਿੱਲੀ ਸਰਕਾਰ ਨੇ ਲਿਆ ਵੱਡਾ ਫ਼ੈਸਲਾ ਲਿਆ ਹੈ। ਦਿੱਲੀ 'ਚ ਸਰਕਾਰ ਵੱਲੋਂ 'ਵੀਕੈਂਡ (ਹਫ਼ਤਾਵਾਰੀ) ਕਰਫ਼ਿਊ' ਦਾ ਐਲਾਨ ਕੀਤਾ ਗਿਆ ਹੈ ਅਤੇ ਇਸ ਤੋਂ ਬਿਨਾ ਮਾਲ, ਸਪਾ, ਜਿੰਮ ਤੇ ਥੀਏਟਰ ਅਗਲੇ ਆਦੇਸ਼ਾਂ ਤੱਕ ਬੰਦ ਕਾਰਨ ਦੇ ਹੁਕਮ ਜਾਰੀ ਹੋਏ ਹਨ।
'ਵੀਕੈਂਡ ਕਰਫ਼ਿਊ 30 ਅਪ੍ਰੈਲ ਤੱਕ ਲਾਗੂ ਰਹੇਗਾ ਅਤੇ ਉਸ ਤੋਂ ਬਾਅਦ ਅਗਲੇ ਆਦੇਸ਼ ਜਾਰੀ ਹੋਣਗੇ।