← ਪਿਛੇ ਪਰਤੋ
ਨਵੀਂ ਦਿੱਲੀ, 21 ਸਤੰਬਰ, 2016 : ਦਿੱਲੀ ਮਹਿਲਾ ਕਮਿਸ਼ਨ 'ਚ ਭਰਤੀ ਘੋਟਾਲੇ ਨੂੰ ਲੈ ਕੇ ਦਿੱਲੀ ਐਂਟੀ ਕੁਰੱਪਸ਼ਨ ਬਿਉਰੋ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਖ਼ਿਲਾਫ਼ ਐਫਆਈਆਰ ਦਰਜ ਕੀਤੀ ਹੈ। ਇਸ ਮਾਮਲੇ 'ਚ ਦਿੱਲੀ ਮਹਿਲਾ ਕਮਿਸ਼ਨ ਦੀ ਪ੍ਰਧਾਨ ਸਵਾਤੀ ਮਾਲੀਵਾਲ ਖ਼ਿਲਾਫ਼ ਪਹਿਲਾ ਹੀ ਐਫ.ਆਈ.ਆਰ ਦਰਜ ਹੋ ਚੁੱਕੀ ਹੈ।
Total Responses : 267