← ਪਿਛੇ ਪਰਤੋ
ਦੀਪਿਕਾ ਪਾਦੂਕੋਣ-ਰਣਵੀਰ ਸਿੰਘ ਦੇ ਘਰ ਗੂੰਜਣਗੀਆਂ ਕਿਲਕਾਰੀਆਂ, ਪੜ੍ਹੋ ਵੇਰਵਾ ਮੁੰਬਈ, 29 ਫਰਵਰੀ, 2024: ਪਾਵਰਫੁੱਲ ਸਟਾਰ ਕਪਲ ਮੰਨੇ ਜਾਂਦੇ ਦੀਪਿਕਾ ਪਾਦੂਕੋਣ ਤੇ ਰਣਵੀਰ ਸਿੰਘ ਦੇ ਘਰ ਵੀ ਕਿਲਕਾਰੀਆਂ ਗੂੰਜਣ ਵਾਲੀਆਂ ਹਨ। ਦੋਵਾਂ ਨੇ ਸੋਸ਼ਲ ਮੀਡੀਆ ’ਤੇ ਇਹ ਖਬਰ ਸਾਂਝੀ ਕੀਤੀ ਹੈ ਤੇ ਦੱਸਿਆ ਹੈ ਕਿ ਦੀਪਿਕਾ ਗਰਭਵਤੀ ਹੈ ਤੇ ਨਵਾਂ ਮਹਿਮਾਨ ਸਤੰਬਰ 2024 ਵਿਚ ਆਉਣ ਵਾਲਾ ਹੈ। ਹੋਰ ਵੇਰਵੇ ਪੜ੍ਹੋ ਲਿੰਕ ਕਲਿੱਕ ਕਰੋ:
Total Responses : 25561