← ਪਿਛੇ ਪਰਤੋ
ਨਵੀਂ ਦਿੱਲੀ, 8 ਅਪ੍ਰੈਲ 2021 - ਦੀਪ ਸਿੱਧੂ ਦੀ ਜ਼ਮਾਨਤ 'ਤੇ ਅੱਜ ਫੇਰ ਕੋਈ ਫੈਸਲਾ ਨਹੀਂ ਆ ਸਕਿਆ। ਦੀਪ ਸਿੱਧੂ ਦੀ ਜ਼ਮਾਨਤ 'ਤੇ ਸੁਣਵਾਈ ਦੀ ਅਗਲੀ ਡੇਟ ਹੁਣ 12 ਅਪ੍ਰੈਲ ਪਾ ਦਿੱਤੀ ਗਈ ਹੈ।
ਕੋਰਟ 'ਚ ਹੋਈ ਬਹਿਸ ਦੌਰਾਨ ਕੋਰਟ ਨੇ ਹੁਕਮ ਦਿੱਤੇ ਨੇ ਕਿ 26 ਜਨਵਰੀ ਤੋਂ ਪਹਿਲਾਂ 25 ਦੀ ਰਾਤ ਨੂੰ ਦੀਪ ਸਿੱਧੂ ਵੱਲੋਂ ਕਿਸਾਨ ਮੋਰਚੇ ਦੀ ਸਟੇਜ ਤੋਂ ਦਿੱਤੀ ਗਈ ਸਪੀਚ ਨੂੰ ਟ੍ਰਾਂਸਲੇਟ ਕਰਕੇ ਕੋਰਟ 'ਚ ਪੇਸ਼ ਕੀਤਾ ਜਾਏ ਅਤੇ ਉਸ ਤੋਂ ਬਾਅਦ ਦੀਪ ਸਿੱਧੂ ਦੀ ਜ਼ਮਾਨਤ 'ਤੇ ਕੋਈ ਫੈਸਲਾ ਲਿਆ ਜਾਏਗਾ।
Total Responses : 267